POSTED BY JASWINDER DUHRA AMRIT VELE DA HUKAMNAMA SRI DARBAR SAHIB, SRI AMRITSAR, ANG 601, 03-JULY.-2026 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ…
Read MoreAuthor: Admin
ਆਕਾਸ਼ਵਾਣੀ ਦੇ 90 ਸਾਲਾਂ ਦਾ ਸਫ਼ਰ : ਆਵਾਜ਼ਾਂ ਦੇ ਜਾਦੂਗਰ ਦਾ ਗੌਰਵਮਈ ਸਫ਼ਰ
POSTED BY JASWINDER DUHRA ਗੱਲ ਜਦੋਂ ਆਕਾਸ਼ਵਾਣੀ ਦੀ ਆਉਂਦੀ ਹੈ ਤਾਂ ਸੂਰਜ ਚੜ੍ਹਨ ਤੋਂ ਵੀ ਪਹਿਲਾਂ ਚੱਲ ਰਹੀ ਗੁਰਬਾਣੀ ਦੀ ਇਲਾਹੀ ਤੇ ਦਰਗਾਹੀ ਖਿੱਚ ਹਰ ਕਿਸੇ ਦੇ ਮਨ ਨੂੰ ਭਾਉਂਦੀ ਹੈ। ਅੱਜ ਅਸੀਂ ਬੜ੍ਹੇ ਹੀ ਮਾਣ, ਚਾਅ ਅਤੇ ਉਤਸ਼ਾਹ ਨਾਲ ‘90 ਸਾਲ ਆਕਾਸ਼ਵਾਣੀ ਦੇ ਨਾਲ’ ਮਨਾ ਰਹੇ ਹਾਂ। ਬਹੁਤ ਸਾਰੇ ਦਿਲਾਂ ਦੀ ਧੜਕਣ, ਕਈਆਂ ਦਾ ਸੱਚਾ ਸਾਥੀ, ਰੂਹ ਦਾ ਹਾਣੀ ਅਤੇ ਜਿੰਦ-ਜਾਨ ਬਣਿਆ ਉਹ ਪਿਆਰਾ ਜਿਹਾ ਰੇਡੀਓ ਸੈੱਟ ਹੈ, ਜਿਸ ਉੱਪਰ ਆਵਾਜ਼ਾਂ ਦੇ ਜਾਦੂ ਦਾ ਸਿਲਸਿਲਾ ਸਾਰਾ ਦਿਨ ਚੱਲਦਾ ਰਹਿੰਦਾ ਹੈ। ਜੇਕਰ ਗੱਲ ਇਸ ਸਿਲਸਿਲੇ ਦੀ ਸ਼ੁਰੂਆਤ ਦੀ ਕਰੀਏ ਤਾਂ…
Read MoreToday’s Hukamnama : ਅੱਜ ਦਾ ਹੁਕਮਨਾਮਾ (24-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
AMRITVELE DA HUKAMNAMA SRI DARBAR SAHIB, SRI AMRITSAR, ANG (708), 24-Jun-2026 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ…
Read Moreਅਸੀਂ ਪੰਜ ਪਾਣੀਆਂ ਦੀ ਧਰਤੀ ਦੇ ਵਾਸੀ ਹਾਂ
ਸੰਪਾਦਕੀ ਪੰਜਾਬ ਦਾ ਮੌਜੂਦਾ ਸਿਆਸੀ ਤੇ ਧਾਰਮਿਕ ਮਾਹੌਲ ਰੌਲ਼ਿਆਂ-ਘਚੌਲਿਆਂ ਦੀ ਬੁਰੀ ਸਥਿਤੀ ’ਚ ਉਲਝ ਚੁੱਕਾ ਹੈ। ਕਿਤੇ ਸਿਆਸਤ ਦੀਆਂ ਕਥਿਤ ‘ਸਾਜ਼ਿਸ਼ਾਂ’ ਨਜ਼ਰ ਆਉਂਦੀਆਂ ਹਨ ਤੇ ਕਿਤੇ ਧਾਰਮਿਕ ਸੰਦਰਭ ਆਪਣੀਆਂ ਜੜ੍ਹਾਂ ਤੋਂ ਹਿੱਲਦੇ ਨਜ਼ਰ ਆਉਂਦੇ ਹਨ। ਸਿਆਸੀ ਤੇ ਧਾਰਮਿਕ ਪਿੜਾਂ ਤੋਂ ਨਸ਼ਰ ਹੁੰਦੀਆਂ ਖ਼ਬਰਾਂ ਨੂੰ ਜਦੋਂ ਸੋਸ਼ਲ ਮੀਡੀਆ ਦਾ ਮਸਾਲਾ ਲੱਗਦਾ ਹੈ ਤਾਂ ਇੰਝ ਜਾਪਦਾ ਹੈ ਕਿ ਪੰਜਾਬ ਦੀ ਇਸ ਵੇਲੇ ਜੋ ਤਾਣੀ ਉਲਝ ਗਈ ਹੈ, ਉਸ ਦੇ ਭਵਿੱਖ ’ਚ ਸੌਖਿਆਂ ਕਿਤੇ ਸੁਲਝਣ ਦੇ ਆਸਾਰ ਨਹੀਂ ਬਣਨਗੇ। ਸਿਆਸਤ ’ਚ ਨੌਜਵਾਨਾਂ ਦੇ ‘ਹੀਰੋ’ ਮੰਨੇ ਜਾਣ ਵਾਲੇ ਚਿਹਰਿਆਂ ’ਤੇ ਜਦੋਂ ਕੋਈ ਦਾਗ਼ ਲੱਗਦਾ…
Read MoreToday’s Hukamnama : ਅੱਜ ਦਾ ਹੁਕਮਨਾਮਾ (23-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
AMRIT VELE DA HUKAMNAMA SRI DARBAR SAHIB, SRI AMRITSAR, ANG 794, 23-JUNE.-2026 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ…
Read Moreਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ‘ਨੈਸ਼ਨਲ ਟਰੇਨਿੰਗ ਕੈਂਪ’ ਸੰਪਨ
ਜਲੰਧਰ ( ਨੀਰਜ ਸਹੋਤਾ) : ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਜਲੰਧਰ ਦੇ ਵਿਜੇ ਰਿਸੋਰਟ, ਮਕਸੂਦਾਂ ਵਿਖੇ ਦੋ ਰੋਜ਼ਾ ‘ਨੈਸ਼ਨਲ ਟਰੇਨਿੰਗ ਕੈਂਪ’ ਦਾ ਅੱਜ ਆਖ਼ਰੀ ਦਿਨ ਸੀ। ਇਸ ਸਬੰਧੀ ਪੰਜਾਬ ਦੇ ਮਾਸਟਰ ਸਿਫੂ ਟੀ.ਕੇ. ਨਰਜ਼ਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਗ੍ਰੈਂਡ ਮਾਸਟਰ ਸ਼ੀ ਸ਼ਿਫੂ ਸ਼ਾਂਤੀ ਕੁਮਾਰ ਸਿੰਘ (8ਵੀਂ ਡਿਗਰੀ ਬਲੈਕ ਬੈਲਟ), ਗ੍ਰੈਂਡ ਮਾਸਟਰ ਸ਼ੀ ਸ਼ਿਫੂ ਤਾਰਨ ਕੁਮਾਰ ਨਰਜ਼ਰੀ (ਗ੍ਰੈਂਡ ਮਾਸਟਰ ਆਫ ਪੰਜਾਬ), ਸ਼ੀ ਸ਼ਿਫੂ ਬਿਪਲਬ ਅਚਾਰਜੀ (ਗ੍ਰੈਂਡ ਮਾਸਟਰ, ਆਸਾਮ), ਸ਼ਿਫੂ ਅਭਿਸ਼ੇਕ ਬਿਸ਼ਵਾਸ (ਮਾਸਟਰ, ਤ੍ਰਿਪੁਰਾ), ਸ਼ਿਫੂ ਊਮਾ ਕਾਂਤ ਬਹੇੜਾ (ਮਾਸਟਰ, ਉੜੀਸਾ), ਸਿਫੂ ਪ੍ਰਮੋਦ ਤਿਵਾੜੀ (ਮਾਸਟਰ, ਉੱਤਰ ਪ੍ਰਦੇਸ਼) ਅਤੇ ਪੰਕਜ ਕੁਮਾਰ…
Read More