Amritvele da Hukamnama Sri Darbar Sahib, Sri Amritsar, Ang 729, 06-Jul-2026 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ ॥ ਸੇ ਫਲ…
Read MoreCategory: Hukamnaama
Today’s Hukamnama : ਅੱਜ ਦਾ ਹੁਕਮਨਾਮਾ (03-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
POSTED BY JASWINDER DUHRA AMRIT VELE DA HUKAMNAMA SRI DARBAR SAHIB, SRI AMRITSAR, ANG 601, 03-JULY.-2026 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ…
Read MoreToday’s Hukamnama : ਅੱਜ ਦਾ ਹੁਕਮਨਾਮਾ (24-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
AMRITVELE DA HUKAMNAMA SRI DARBAR SAHIB, SRI AMRITSAR, ANG (708), 24-Jun-2026 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ…
Read MoreToday’s Hukamnama : ਅੱਜ ਦਾ ਹੁਕਮਨਾਮਾ (23-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
AMRIT VELE DA HUKAMNAMA SRI DARBAR SAHIB, SRI AMRITSAR, ANG 794, 23-JUNE.-2026 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ…
Read MoreToday’s Hukamnama : ਅੱਜ ਦਾ ਹੁਕਮਨਾਮਾ (20-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
AMRITVELE DA HUKAMNAMA SRI DARBAR SAHIB SRI AMRITSAR, ANG 604, 20-Jun-2026 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥…
Read MoreToday’s Hukamnama : ਅੱਜ ਦਾ ਹੁਕਮਨਾਮਾ (19-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
Amrit vele da Hukamnama Sri Darbar Sahib, Sri Amritsar, Ang 597, 19-June.-2026 ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ…
Read More