ਅਸੀਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰ ਦੇਣ ਲਈ ਵਚਨਵੱਧ ਹਾਂ ਦੇਖੋ ਹੋਰ ਕੀ ਕੀ ਕਿਹਾ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਹੋਰਾਂ…
Read MoreCategory: Breaking News
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ : ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ / ਨੈਸ਼ਨਲ ਨਿਊਜ਼ ਟਾਈਮਜ਼ ਨੈੱਟਵਰਕ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐਸ.ਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਜਲੰਧਰ ਤੋਂ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ…
Read Moreਬਰਨਾਲਾ ਲਾਠੀਚਾਰਜ ਮਾਮਲਾ: ਵਾਲਮੀਕਿ ਭਾਈਚਾਰੇ ਦੇ ‘ਪੰਜਾਬ ਬੰਦ’ ਦੇ ਸੱਦੇ ‘ਤੇ ਦੋਆਬੇ ‘ਚ ਚੱਕਾ ਜਾਮ, ਸਕੂਲ-ਬਾਜ਼ਾਰ ਰਹੇ ਪੂਰੀ ਤਰ੍ਹਾਂ ਬੰਦ
ਜਲੰਧਰ / ਨੈਸ਼ਨਲ ਨਿਊਜ਼ ਟਾਈਮਜ਼ ਨੈੱਟਵਰਕ : ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਸੇਵਕਾਂ ’ਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਸੋਮਵਾਰ ਨੂੰ ਪੂਰੇ ਦੋਆਬਾ ਖੇਤਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਭਾਈਚਾਰੇ ਦੇ ਆਗੂਆਂ ਵੱਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ, ਜਿਸ ਤੋਂ ਬਾਅਦ ਖੇਤਰ ਵਿੱਚ ਪੂਰੀ ਤਰ੍ਹਾਂ ਬੰਦ ਵਰਗੀ ਸਥਿਤੀ ਬਣੀ ਰਹੀ। ਜਲੰਧਰ ਵਿੱਚ ਭਾਈਚਾਰਕ ਆਗੂ ਵਿਪਨ ਸਭਰਵਾਲ ਦੀ ਅਗਵਾਈ ਹੇਠ ਇਕੱਠੇ ਹੋਏ ਆਗੂਆਂ ਨੇ ਇਸ ਪੁਲੀਸ ਕਾਰਵਾਈ ਲਈ ਜ਼ਿੰਮੇਵਾਰ ਡੀ.ਐੱਸ.ਪੀ.…
Read Moreਵਿਕਾਸ ਦੇ ਦਾਅਵਿਆਂ ਦੇ ਰਾਹ ‘ਚ ਖੜ੍ਹੀ ਇਕ ਦਹਾਕੇ ਦੀ ਬਦਹਾਲੀ : ਆਦਮਪੁਰ ਫਲਾਈਓਵਰ
–ਐੱਨਐੱਨਟੀ ਦੀ ਵਿਸ਼ੇਸ਼ ਰਿਪੋਰਟ : ਜਦੋਂ ਵੀ ਕਿਸੇ ਖੇਤਰ ਵਿੱਚ ਤਰੱਕੀ ਦੀ ਗੱਲ ਹੁੰਦੀ ਹੈ, ਤਾਂ ਸਭ ਤੋਂ ਪਹਿਲਾਂ ਉੱਥੋਂ ਦੇ ਸ਼ਾਹਮਾਰਗਾਂ, ਸੜਕਾਂ ਅਤੇ ਪੁਲਾਂ ਦਾ ਜ਼ਿਕਰ ਆਉਂਦਾ ਹੈ। ਪਰ ਜਿਲ੍ਹਾ ਜਲੰਧਰ ਦੇ ਇਤਿਹਾਸਕ ਅਤੇ ਵਪਾਰਕ ਕਸਬੇ ਆਦਮਪੁਰ ਦੀ ਕਹਾਣੀ ਇਸ ਦੇ ਬਿਲਕੁਲ ਉਲਟ ਚੱਲ ਰਹੀ ਹੈ। ਇੱਥੇ ਵਿਕਾਸ ਦਾ ਪ੍ਰਤੀਕ ਮੰਨਿਆ ਜਾਣ ਵਾਲਾ ਫਲਾਈਓਵਰ ਪਿਛਲੇ ਕਰੀਬ 9 ਸਾਲਾਂ ਤੋਂ ਸਰਕਾਰੀ ਲਾਪਰਵਾਹੀ, ਸਿਆਸੀ ਉਦਾਸੀਨਤਾ ਅਤੇ ਪ੍ਰਸ਼ਾਸਨਿਕ ਨਾਕਾਮੀ ਦੀ ਇੱਕ ਅਜਿਹੀ ਮਿਸਾਲ ਬਣ ਕੇ ਖੜ੍ਹਾ ਹੈ, ਜਿਸ ਨੇ ਸਥਾਨਕ ਨਿਵਾਸੀਆਂ ਅਤੇ ਇੱਥੋਂ ਗੁਜ਼ਰਨ ਵਾਲੇ ਰਾਹਗੀਰਾਂ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਨਰਕ…
Read MoreToday’s Hukamnama : ਅੱਜ ਦਾ ਹੁਕਮਨਾਮਾ (06-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
Amritvele da Hukamnama Sri Darbar Sahib, Sri Amritsar, Ang 729, 06-Jul-2026 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ ॥ ਸੇ ਫਲ…
Read Moreਮਨੁੱਖੀ ਅਧਿਕਾਰਾਂ ਲਈ ਖ਼ਤਰਾ ਪੁਲਿਸ ਦਾ ਤਾਨਾਸ਼ਾਹ ਰਵੱਈਆ
ਸੰਪਾਦਕੀ : ਕਿਸੇ ਵੀ ਲੋਕਤੰਤਰੀ ਤੇ ਸੱਭਿਅਕ ਸਮਾਜ ਵਿਚ ਪੁਲਿਸ ਵਿਭਾਗ ਨੂੰ ਰੱਖਿਅਕ ਦੀ ਭੂਮਿਕਾ ਦਿੱਤੀ ਗਈ ਹੈ। ਪੁਲਿਸ ਦਾ ਮੁੱਖ ਕਰਤੱਵ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣਾ ਤੇ ਸਮਾਜ ਵਿੱਚ ਅਪਰਾਧੀਆਂ ਨੂੰ ਨੱਥ ਪਾ ਕੇ ਮਜ਼ਲੂਮਾਂ ਨੂੰ ਇਨਸਾਫ਼ ਦਿਵਾਉਣਾ ਹੁੰਦਾ ਹੈ ਪਰ ਜਦੋਂ ਕਾਨੂੰਨ ਦੇ ਇਹ ਰੱਖਿਅਕ ਹੀ ਖ਼ੁਦ ਕਾਨੂੰਨ ਦੀਆਂ ਧੱਜੀਆਂ ਉਡਾਉਣ ਲੱਗ ਪੈਣ ਤਾਂ ਆਮ ਜਨਤਾ ਦਾ ਪ੍ਰਸ਼ਾਸਨ ਅਤੇ ਨਿਆਂ ਪ੍ਰਣਾਲੀ ਤੋਂ ਵਿਸ਼ਵਾਸ ਉੱਠਣ ਲੱਗਦਾ ਹੈ। ਅਜੋਕੇ ਦੌਰ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਆਮ ਅਤੇ ਬੇਕਸੂਰ ਲੋਕਾਂ ਉੱਤੇ ਕੀਤੀਆਂ ਜਾਂਦੀਆਂ ਜ਼ਿਆਦਤੀਆਂ ਅਤੇ…
Read More