ਅਸੀਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰ ਦੇਣ ਲਈ ਵਚਨਵੱਧ ਹਾਂ : ਪ੍ਰਧਾਨ ਨਗਰ ਕੌਂਸਲ ਆਦਮਪੁਰ

ਅਸੀਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰ ਦੇਣ ਲਈ ਵਚਨਵੱਧ ਹਾਂ ਦੇਖੋ ਹੋਰ ਕੀ ਕੀ ਕਿਹਾ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਹੋਰਾਂ…

Read More

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ : ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਆਈ.ਐਸ.ਆਈ. ਸਮਰਥਨ ਵਾਲੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ : ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ / ਨੈਸ਼ਨਲ ਨਿਊਜ਼ ਟਾਈਮਜ਼ ਨੈੱਟਵਰਕ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐਸ.ਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਜਲੰਧਰ ਤੋਂ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ…

Read More

ਬਰਨਾਲਾ ਲਾਠੀਚਾਰਜ ਮਾਮਲਾ: ਵਾਲਮੀਕਿ ਭਾਈਚਾਰੇ ਦੇ ‘ਪੰਜਾਬ ਬੰਦ’ ਦੇ ਸੱਦੇ ‘ਤੇ ਦੋਆਬੇ ‘ਚ ਚੱਕਾ ਜਾਮ, ਸਕੂਲ-ਬਾਜ਼ਾਰ ਰਹੇ ਪੂਰੀ ਤਰ੍ਹਾਂ ਬੰਦ

ਜਲੰਧਰ / ਨੈਸ਼ਨਲ ਨਿਊਜ਼ ਟਾਈਮਜ਼ ਨੈੱਟਵਰਕ : ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਸੇਵਕਾਂ ’ਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਸੋਮਵਾਰ ਨੂੰ ਪੂਰੇ ਦੋਆਬਾ ਖੇਤਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਭਾਈਚਾਰੇ ਦੇ ਆਗੂਆਂ ਵੱਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ, ਜਿਸ ਤੋਂ ਬਾਅਦ ਖੇਤਰ ਵਿੱਚ ਪੂਰੀ ਤਰ੍ਹਾਂ ਬੰਦ ਵਰਗੀ ਸਥਿਤੀ ਬਣੀ ਰਹੀ। ਜਲੰਧਰ ਵਿੱਚ ਭਾਈਚਾਰਕ ਆਗੂ ਵਿਪਨ ਸਭਰਵਾਲ ਦੀ ਅਗਵਾਈ ਹੇਠ ਇਕੱਠੇ ਹੋਏ ਆਗੂਆਂ ਨੇ ਇਸ ਪੁਲੀਸ ਕਾਰਵਾਈ ਲਈ ਜ਼ਿੰਮੇਵਾਰ ਡੀ.ਐੱਸ.ਪੀ.…

Read More

ਵਿਕਾਸ ਦੇ ਦਾਅਵਿਆਂ ਦੇ ਰਾਹ ‘ਚ ਖੜ੍ਹੀ ਇਕ ਦਹਾਕੇ ਦੀ ਬਦਹਾਲੀ : ਆਦਮਪੁਰ ਫਲਾਈਓਵਰ

–ਐੱਨਐੱਨਟੀ ਦੀ ਵਿਸ਼ੇਸ਼ ਰਿਪੋਰਟ : ਜਦੋਂ ਵੀ ਕਿਸੇ ਖੇਤਰ ਵਿੱਚ ਤਰੱਕੀ ਦੀ ਗੱਲ ਹੁੰਦੀ ਹੈ, ਤਾਂ ਸਭ ਤੋਂ ਪਹਿਲਾਂ ਉੱਥੋਂ ਦੇ ਸ਼ਾਹਮਾਰਗਾਂ, ਸੜਕਾਂ ਅਤੇ ਪੁਲਾਂ ਦਾ ਜ਼ਿਕਰ ਆਉਂਦਾ ਹੈ। ਪਰ ਜਿਲ੍ਹਾ ਜਲੰਧਰ ਦੇ ਇਤਿਹਾਸਕ ਅਤੇ ਵਪਾਰਕ ਕਸਬੇ ਆਦਮਪੁਰ ਦੀ ਕਹਾਣੀ ਇਸ ਦੇ ਬਿਲਕੁਲ ਉਲਟ ਚੱਲ ਰਹੀ ਹੈ। ਇੱਥੇ ਵਿਕਾਸ ਦਾ ਪ੍ਰਤੀਕ ਮੰਨਿਆ ਜਾਣ ਵਾਲਾ ਫਲਾਈਓਵਰ ਪਿਛਲੇ ਕਰੀਬ 9 ਸਾਲਾਂ ਤੋਂ ਸਰਕਾਰੀ ਲਾਪਰਵਾਹੀ, ਸਿਆਸੀ ਉਦਾਸੀਨਤਾ ਅਤੇ ਪ੍ਰਸ਼ਾਸਨਿਕ ਨਾਕਾਮੀ ਦੀ ਇੱਕ ਅਜਿਹੀ ਮਿਸਾਲ ਬਣ ਕੇ ਖੜ੍ਹਾ ਹੈ, ਜਿਸ ਨੇ ਸਥਾਨਕ ਨਿਵਾਸੀਆਂ ਅਤੇ ਇੱਥੋਂ ਗੁਜ਼ਰਨ ਵਾਲੇ ਰਾਹਗੀਰਾਂ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਨਰਕ…

Read More

ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ‘ਨੈਸ਼ਨਲ ਟਰੇਨਿੰਗ ਕੈਂਪ’ ਸੰਪਨ

ਜਲੰਧਰ ( ਨੀਰਜ ਸਹੋਤਾ) : ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਜਲੰਧਰ ਦੇ ਵਿਜੇ ਰਿਸੋਰਟ, ਮਕਸੂਦਾਂ ਵਿਖੇ ਦੋ ਰੋਜ਼ਾ ‘ਨੈਸ਼ਨਲ ਟਰੇਨਿੰਗ ਕੈਂਪ’ ਦਾ ਅੱਜ ਆਖ਼ਰੀ ਦਿਨ ਸੀ। ਇਸ ਸਬੰਧੀ ਪੰਜਾਬ ਦੇ ਮਾਸਟਰ ਸਿਫੂ ਟੀ.ਕੇ. ਨਰਜ਼ਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਗ੍ਰੈਂਡ ਮਾਸਟਰ ਸ਼ੀ ਸ਼ਿਫੂ ਸ਼ਾਂਤੀ ਕੁਮਾਰ ਸਿੰਘ (8ਵੀਂ ਡਿਗਰੀ ਬਲੈਕ ਬੈਲਟ), ਗ੍ਰੈਂਡ ਮਾਸਟਰ ਸ਼ੀ ਸ਼ਿਫੂ ਤਾਰਨ ਕੁਮਾਰ ਨਰਜ਼ਰੀ (ਗ੍ਰੈਂਡ ਮਾਸਟਰ ਆਫ ਪੰਜਾਬ), ਸ਼ੀ ਸ਼ਿਫੂ ਬਿਪਲਬ ਅਚਾਰਜੀ (ਗ੍ਰੈਂਡ ਮਾਸਟਰ, ਆਸਾਮ), ਸ਼ਿਫੂ ਅਭਿਸ਼ੇਕ ਬਿਸ਼ਵਾਸ (ਮਾਸਟਰ, ਤ੍ਰਿਪੁਰਾ), ਸ਼ਿਫੂ ਊਮਾ ਕਾਂਤ ਬਹੇੜਾ (ਮਾਸਟਰ, ਉੜੀਸਾ), ਸਿਫੂ ਪ੍ਰਮੋਦ ਤਿਵਾੜੀ (ਮਾਸਟਰ, ਉੱਤਰ ਪ੍ਰਦੇਸ਼) ਅਤੇ ਪੰਕਜ ਕੁਮਾਰ…

Read More

Today’s Hukamnama : ਅੱਜ ਦਾ ਹੁਕਮਨਾਮਾ (18-06-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ajj da hukamnama, ਅੱਜ ਦਾ ਹੁਕਮਨਾਮਾ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

Today’s Hukamnama from Sri Darbar Sahib, Sri Amritsar ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण…

Read More