ਐੱਨ.ਐੱਨ.ਟੀ.ਐੱਨ, ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ…
Read MoreCategory: Punjab
ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼… ਹੰਸਾਲਾ ਨਦੀ ‘ਚੋਂ ਮਿਲਿਆ ਗਊ ਮਾਸ, ਦਿਨ ਭਰ ਚੱਲੀ ਤਲਾਸ਼ੀ ਮੁਹਿੰਮ; 2 ਸ਼ੱਕੀ ਗ੍ਰਿਫ਼ਤਾਰ
ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਦੀ ਹੰਸਾਲਾ ਨਦੀ (ਸਰਹਿੰਦ ਚੋ) ‘ਚੋਂ ਵੱਡੀ ਮਾਤਰਾ ‘ਚ ਜਾਨਵਰਾਂ ਦੇ ਅੰਗ ਅਤੇ ਮਾਸ ਨਾਲ ਭਰੇ ਪਲਾਸਟਿਕ ਦੇ ਥੈਲੇ ਮਿਲੇ। ਪੁਲਿਸ ਨੂੰ 16-17 ਫਰਵਰੀ ਦੀ ਰਾਤ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਨਗਰ ਕੌਂਸਲ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਡੀਐਸਪੀ ਨੇ ਪੁਸ਼ਟੀ ਕੀਤੀ ਕਿ ਅਵਸ਼ੇਸ਼ ਪਸ਼ੂਆਂ ਦੇ ਸਨ ਅਤੇ ਧਾਰਮਿਕ ਅੰਤਿਮ ਸੰਸਕਾਰ ਕੀਤਾ ਗਿਆ। ਪੁਲਿਸ ਨੇ ਮਾਮਲੇ ਦੇ ਸਬੰਧ ਵਿੱਚ ਮੰਗਲਵਾਰ ਨੂੰ ਪੁੱਛਗਿੱਛ ਲਈ ਦੋ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ। ਰਿਪੋਰਟਾਂ ਅਨੁਸਾਰ, ਸਰਹਿੰਦ ਦੇ ਬਾਹਰਵਾਰ ਸ਼ੇਖੂਪੁਰਾ ਨੇੜੇ ਹੰਸਾਲਾ ਨਦੀ ‘ਤੇ ਪੁਲ ਦੇ ਹੇਠਾਂ ਵੱਡੀ ਮਾਤਰਾ…
Read Moreਪੀਐੱਮ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਸੰਤ ਨਿਰੰਜਨ ਦਾਸ ਮਹਾਰਾਜ ਜੀ ਤੋਂ ਲਿਆ ਆਸ਼ੀਰਵਾਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਪਹੁੰਚੇ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਨੂੰ ਨਤਮਸਤਕ ਹੋਏ ਫੁੱਲ ਮਲਾਵਾਂ ਭੇਂਟ ਕਰਨ ਨੂੰ ਉਪਰੰਤ, ਪਰਿਕਰਮਾ ਕਰਦੇ ਹੋਏ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੇ ਨਾਲ ਸਟੇਜ ਤੇ ਪਹੁੰਚੇ। ਪ੍ਰਧਾਨ ਮੰਤਰੀ ਨੇ ਡੇਰਾ ਮੁਖੀ ਸੰਤ ਨਿਰੰਜਣ ਦਾਸ ਜੀ ਨਾਲ ਮੁਲਾਕਾਤ ਕੀਤੀ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
Read Moreਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਮਨਾਉਣਗੇ ਕਾਲੀ ਦੀਵਾਲੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਠੇਕਾ ਮੁਲਾਜ਼ਮਾਂ ਨਾਲ਼ ਕਰ ਰਹੀ ਏ ਧੋਖਾ
ਹੁਸ਼ਿਆਰਪੁਰ 22 ਅਕਤੂਬਰ ( ਪੱਤਰਕਾਰ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ,ਸ਼ੇਰ ਸਿੰਘ ਲੌਂਗੋਵਾਲ,ਸਿਮਰਨਜੀਤ ਸਿੰਘ ਨੀਲੋਂ,ਰਮਨਪ੍ਰੀਤ ਕੌਰ ਮਾਨ,ਪਵਨਦੀਪ ਸਿੰਘ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ ਗਗਨ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਸਰਕਾਰ ਵੱਲੋੰ 21 ਅਕਤੂਬਰ ਨੂੰ ਕੀਤੀ ਕੈਬਨਿਟ ਮੀਟਿੰਗ ਵਿੱਚ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਅਣ-ਵੇਖਿਆ ਕਰਨ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਜਦੋਂ ਕਾਰਪੋਰੇਟ ਪੱਖੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਅਸ਼ਮਾਨ ਨੂੰ ਛੂਹ ਰਹੀ ਹੈ,ਉਸ ਸਮੇਂ ਪੰਜਾਬ ਸਰਕਾਰ ਵੱਲੋੰ ਸਮੂਹ ਵਿਭਾਗਾਂ ਦੇ…
Read Moreਲੋਕਾਂ ਨੂੰ ਮੂਰਖ ਬਣਾ ਰਹੀ ‘ਆਪ’ ਸਰਕਾਰ : ਰਾਜਾ ਵੜਿੰਗ….
ਚੰਡੀਗੜ੍ਹ 20 ਅਗਸਤ ( ਪੱਤਰਕਾਰ ) :- ਅੱਜ ਪੰਜਾਬ ਕਾਂਗਰਸ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਉਤੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ। ਵੜਿੰਗ ਨੇ ਕਿਹਾ ਮਾਨ ਸਰਕਾਰ ਵੱਲੋਂ ਵਿਰੋਧੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਬਦਲਾਖੋਰੀ ਦੀ ਭਾਵਨਾ ਨੂੰ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਸੋਮਵਾਰ ਨੂੰ ਖੁਦ ਵਿਜੀਲੈਂਸ ਨੂੰ ਗ੍ਰਿਫਤਾਰੀਆਂ ਦੇਵਾਂਗੇ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਨਾ ਨੇ ਦਿੱਲੀ ਵਿੱਚ ਐਕਸਾਈਜ਼ ਪਾਲਿਸੀ ਬਣਾਈ, ਉਨ੍ਹਾਂ ਨੇ ਪੰਜਾਬ…
Read Moreਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ….
ਚੰਡੀਗੜ੍ਹ 20 ਅਗਸਤ :- ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪੰਜਾਬ ਤੇ ਹਰਿਆਣਾ ਵਿਚਕਾਰ ਸਹਿਮਤੀ ਬਣ ਗਈ ਹੈ। ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ। ਸੀਐਮ ਮਾਨ ਨੇ ਟਵਿੱਟ ਕੀਤਾ ਕਿ ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ। ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ ਨਾਲ ਮੀਟਿੰਗ…
Read More