ਅੰਮ੍ਰਿਤਸਰ 17 ਅਗਸਤ (nationalnewstimes) :- ਜੰਡਿਆਲਾ ਗੁਰੂ ਨੇੜੇ ਪੁਲਿਸ ‘ਤੇ ਫਾਈਰਿੰਗ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜੱਗੂ ਭਗਵਾਨ ਪੁਰੀਆ ਗਰੁੱਪ ਦੇ 2 ਮੈਂਬਰ ਜੰਡਿਆਲਾ ‘ਚ ਕਰਾਸ ਫਾਇਰਿੰਗ ਦੌਰਾਨ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਨੇ ਜੰਡਿਆਲਾ ਵਿੱਚ ਇੱਕ ਨਾਕਾ ਤੋੜਿਆ ਸੀ। ਪੁਲਿਸ ਨੇ 11 ਕਿਲੋਮੀਟਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ। ਉਨ੍ਹਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਵੀ ਚਲਾਈਆਂ। ਪਰ ਪੁਲਿਸ ਨੇ ਉਨ੍ਹਾਂ ਨੂੰ ਵਡਾਲਾਜੋਲ ਡਰੇਨ ਨੇੜੇ ਕਾਬੂ ਕੀਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਭੇਜ ਉਰਫ ਬਾਬਾ ਅਤੇ ਸ਼ਮਸ਼ੇਰ ਉਰਫ ਕਰਨ ਦੋਵੇਂ ਵਾਸੀ ਤਰਨਤਾਰਨ ਵਜੋਂ ਹੋਈ ਹੈ।ਪੁਲਿਸ…
Read MoreCategory: Punjab
ਪੰਜਾਬ ਪੁਲਿਸ ਦਾ ਅਣਮਨੁੱਖੀ ਵਤੀਰਾ! ਕੈਦੀ ਦੀ ਪਿੱਠ ‘ਤੇ ਗਰਮ ਰਾਡ ਨਾਲ ਲਿਖਿਆ ‘ਗੈਂਗਸਟਰ’….
ਕਪੂਰਥਲਾ 17 ਅਗਸਤ (ਸੁਖਵਿੰਦਰ ਸਿੰਘ) :- ਸੈਸ਼ਨ ਕੋਰਟ ‘ਚ ਪੰਜਾਬ ਪੁਲਿਸ ਦਾ ਖੌਫਨਾਕ ਚਿਹਰਾ ਆਇਆ ਸਾਹਮਣੇ। ਥਾਣਾ ਢਿਲਵਾਂ ‘ਚ ਦਰਜ ਹੋਏ ਡਕੈਤੀ ਦੇ ਮਾਮਲੇ ‘ਚ ਉਸ ਸਮੇਂ ਹਰ ਕੋਈ ਹੈਰਾਨ ਰਹਿ ਗਿਆ ਜਦੋਂ ਫਿਰੋਜ਼ਪੁਰ ਜੇਲ੍ਹ ਤੋਂ ਲਿਆਂਦੇ ਕੈਦੀ ਨੇ ਭਰੀ ਅਦਾਲਤ ‘ਚ ਆਪਣੀ ਕਮੀਜ਼ ਲਾਹ ਕੇ ਬੈਂਚ ਨੂੰ ਦਿਖਾਈ। ਕੈਦੀ ਨੇ ਕਿਹਾ, ਜੱਜ ਸਾਹਬ! ਪੁਲਿਸ ਨੇ ਗਰਮ ਰਾਡ ਨਾਲ ਮੇਰੀ ਪਿੱਠ ‘ਤੇ ਜ਼ਬਰਦਸਤੀ ਗੈਂਗਸਟਰ ਲਿਖ ਦਿੱਤਾ। ਪੰਜਾਬ ਪੁਲਿਸ ਦੇ ਇਸ ਅਣਮਨੁੱਖੀ ਵਤੀਰੇ ਨੂੰ ਦੇਖ ਕੇ ਜਿੱਥੇ ਜੱਜ ਬੋਲੇ, ਉੱਥੇ ਹੀ ਕੋਰਟ ਰੂਮ ‘ਚ ਮੌਜੂਦ ਸਾਰਾ ਸਟਾਫ਼ ਹੱਕਾ-ਬੱਕਾ ਰਹਿ ਗਿਆ। ਕੈਦੀ…
Read Moreਪੰਜਾਬ ਵਿਚ ਲੰਪੀ ਸਕਿਨ ਨਾਲ ਹਣ ਤੱਕ 3360 ਪਸ਼ੂਆਂ ਦੀ ਮੌਤ, 74000 ਤੋਂ ਵੱਧ ਬਿਮਾਰ….
ਪੰਜਾਬ 16 ਅਗਸਤ (ਸੁਖਵਿੰਦਰ ਸਿੰਘ) :- ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬੀਮਾਰੀ ਦੀ ਪ੍ਰਭਾਵੀ ਤਰੀਕੇ ਨਾਲ ਰੋਕਥਾਮ ਲਈ ਸੂਬੇ ਦੀਆਂ ਸਮੂਹ 25 ਲੱਖ ਤੋਂ ਵੱਧ ਗਾਵਾਂ ਲਈ ਗੋਟ ਪੌਕਸ ਦਵਾਈ ਦੀਆਂ ਖ਼ੁਰਾਕਾਂ ਦਾ ਪ੍ਰਬੰਧ ਕਰਨ ਦੀ ਜ਼ੋਰਦਾਰ ਮੰਗ ਰੱਖੀ। ਪੰਜਾਬ ਭਵਨ ‘ਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਪਰਸ਼ੋਤਮ ਰੁਪਾਲਾ ਨਾਲ ਲੰਪੀ ਸਕਿਨ ਬੀਮਾਰੀ ਨਾਲ ਬਣੇ ਹਾਲਾਤ, ਸਰਕਾਰ ਵੱਲੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਵਾਈ ਦੀ…
Read Moreਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸਬੰਧੀ ਵਿਜੀਲੈਂਸ ਵੱਲੋਂ ਮਾਮਲਾ ਦਰਜ…
ਚੰਡੀਗੜ੍ਹ 16 ਅਗਸਤ (ਰਾਜਾ) :- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਅੱਜ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਕੇਸ ਸਬੰਧੀ ਮੁਲਜ਼ਮ ਤੇਲੂ ਰਾਮ ਵਾਸੀ ਪਿੰਡ ਊਧਨਵਾਲ, ਐਸਬੀਐਸ ਨਗਰ ਨੂੰ ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ…
Read Moreਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ…
ਚੰਡੀਗੜ੍ਹ 15 ਅਗਸਤ (ਰਾਜਾ) :- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ” ਮੌਕੇ ਪੰਜਾਬ ਦੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਪ੍ਰਮੁੱਖ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ…
Read Moreਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ…
ਲੁਧਿਆਣਾ 15 ਅਗਸਤ (ਅਮਨ ਮਨੋਚਾ) :- ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ…
Read More