Today’s Hukamnama : ਅੱਜ ਦਾ ਹੁਕਮਨਾਮਾ (06-07-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

Amritvele da Hukamnama Sri Darbar Sahib, Sri Amritsar, Ang 729, 06-Jul-2026 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ ॥ ਸੇ ਫਲ…

Read More